ਆਤਿਸ਼ ਗੁਪਤਾ ਚੰਡੀਗੜ੍ਹ, 7 ਮਈ ਪਹਿਲਗਾਮ ਦਹਿਸ਼ਤੀ ਹਮਲੇ ਮਗਰੋਂ ਕੇਂਦਰ ਵੱਲੋਂ ਕੀਤੇ ਗਏ ਐਲਾਨ ਤਹਿਤ ਅੱਜ ਪੰਜਾਬ ਭਰ ਵਿੱਚ ਮੌਕ ਡਰਿੱਲ ਕੀਤੀ ਗਈ। ਇਸ ਦੌਰਾਨ ਸਾਇਰਨ ਵਜਦੇ ਹੀ ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਆਦਮਪੁਰ, ਬਰਨਾਲਾ, ਨੰਗਲ, ਹਲਵਾਰਾ, ਕੋਟਕਪੂਰਾ, ਬਟਾਲਾ, ਮੁਹਾਲੀ, ਅਬੋਹਰ, ਰੋਪੜ, ਸੰਗਰੂਰ ਅਤੇ ਹੋਰ ਸ਼ਹਿਰਾਂ ਵਿੱਚ... read full story