ਪੱਤਰ ਪ੍ਰੇਰਕ ਪਠਾਨਕੋਟ, 30 ਜੂਨ ਪੰਜਾਬ ਸਟੇਟ ਪੈਨਸ਼ਨਰਜ਼ ਫੈਡਰੇਸ਼ਨ ਦੇ ਸਾਂਝੇ ਮੋਰਚੇ ਵੱਲੋਂ ਕਨਵੀਨਰ ਨਰੇਸ਼ ਕੁਮਾਰ, ਮਾਸਟਰ ਰਾਮ ਦਾਸ ਤੇ ਇੰਜਨੀਅਰ ਹਰੀਸ਼ ਚੰਦਰ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਨਾਂ ਐੱਸਡੀਐੱਮ ਰਾਹੀਂ ਮੰਗਾਂ ਨੂੰ ਲੈ ਕੇ ਪੱਤਰ ਦਿੱਤਾ ਗਿਆ। ਪੱਤਰ ਰਾਹੀਂ ਮੰਗ ਕੀਤੀ ਗਈ ਕਿ ਪਹਿਲੀ ਜਨਵਰੀ 2016 ਤੋਂ ਪਹਿਲਾਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੂੰ 2.59 ਗੁਣਾਂਕ... read full story