Eight fishermen arrested by Lanka: Stalin tells Centre, seeks action ਕੋਲੰਬੋ/ਚੇਨੱਈ, 29 ਜੂਨ ਸ੍ਰੀਲੰਕਾ ਦੀ ਜਲ ਸੈਨਾ ਨੇ ਅੱਜ ਗ਼ੈਰਕਾਨੂੰਨੀ ਤੌਰ ’ਤੇ ਮੱਛੀਆਂ ਫੜਨ ਦੇ ਦੋਸ਼ ਹੇਠ ਅੱਠ ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਉਨ੍ਹਾਂ ਦੀ ਕਿਸ਼ਤੀ ਜ਼ਬਤ ਕਰ ਲਈ। Sri Lankan Navy ਨੇ ਇੱਕ ਬਿਆਨ ’ਚ ਦੱਸਿਆ ਇਹ ਗ੍ਰਿਫ਼ਤਾਰੀਆਂ ਮੰਨਾਰ ਦੇ ਉੱਤਰ ਵਿੱਚ ਤਲਾਸ਼ੀ ਮੁਹਿੰਮ ਦੌਰਾਨ... read full story