ਪੱਤਰ ਪ੍ਰੇਰਕ ਜਲੰਧਰ, 3 ਅਪਰੈਲ ਪੰਜਾਬ ਰੋਡਵੇਜ਼/ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ 25/11 ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਪੰਜਾਬ ਦੇ ਸਮੂਹ ਬੱਸ ਅੱਡਿਆਂ ਉੱਪਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਦੋ ਘੰਟੇ ਲਈ ਬੱਸ ਅੱਡਾ ਬੰਦ ਰੱਖਿਆ। ਇਸ ਮੌਕੇ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਜਦੋਂ ਦੀ ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਬਣੀ ਹੈ ਟਰਾਂਸਪੋਰਟ... read full story